Hello Poetry...
Classics
Words
Blog
F.A.Q.
About
Contact
Guidelines
© 2025 HePo
by
Eliot
Submit your work, meet writers and drop the ads.
Become a member
Joginder Singh
Poems
Nov 2024
ਸਾਰਿਆਂ ਦਾ ਝੰਡਾ ਬੁਲੰਦ ਰਹੇ
ਵੀਰੋ, ਕੀਰਤੀਆਂ ਦਾ ਝੰਡਾ ਬੁਲੰਦ ਰਹੇ।
ਹਰ ਵਰ੍ਹੇ ਇੱਕ ਮਈ ਦਾ ਦਿਹਾੜਾ ਇਹ ਸਾਰਿਆਂ ਨੂੰ ਕਹੇ।
ਅਫ਼ਸੋਸ ਇਸ ਸੱਚਾਈ ਨੂੰ ਕੋਈ ਵਿਰਲਾ ਸਾਥੀ ਹੀ ਸੁਣੇ।
ਇੱਕ ਹੋਰ ਵੱਡਾ ਅਫ਼ਸੋਸ ਕੋਈ ਕੋਈ ਇਸ ਤੇ ਅਮਲ ਕਰੇ।
ਵੀਰੋ, ਕੀਰਤੀਆਂ ਦੇ ਹੱਕ ਵਿਰੋਧੀਆਂ ਕੋਲ ਗਿਰਵੀ ਨਾ ਰੱਖੋ।
ਉਨੀਂਦੇ ਮਿਹਨਤ ਕਸ਼ ਮਜ਼ਦੂਰਾਂ ਨੂੰ ਜਗਾਈ ਤੁਸੀਂ ਰੱਖੋ।
ਅਜੇ ਸੱਚੇ ਸੁੱਚੇ ਇਨਕਲਾਬ ਨੇ, ਹੋਂਦ ਚ ਆਉਣਾ ਹੈ ਸਮੇਂ ਦੀ ਕੁੱਖੋਂ,
ਤੁਸੀਂ ਕਾਮੇ , ਕੀਰਤੀਆਂ ਤੇ ਕਿਸਾਨਾਂ ਦੇ ਨਾਲ ਨਾਲ ਖੁਦ ਨੂੰ ਜਗਾਈ ਰੱਖੋ।
ਝੰਡਾ ਬੁਲੰਦ ਰਹੇ, ਸਮੇਂ ਸਾਨੂੰ ਸਾਰਿਆਂ ਨੂੰ ਇਸ ਬਾਬਤ ਸੁਚੇਤ ਕਰੇ।
ਸਾਥੀਓ ,ਸਮੇਂ ਸਾਨੂੰ ਹਰ ਵੇਲੇ ਦੂਜੇ ਸੱਚ ਵੀ ਕਹਿੰਦਾ ਰਹਿੰਦਾ ਹੈ ।
ਇਸ ਕਾਇਨਾਤ ਵਿੱਚ ਕੋਈ ਵੀ ਜੀਵ ਵੇਲਾ ਨਾ ਰਹੇ।
ਹਰ ਕੋਈ ਮਿਹਨਤ ਚ ਦਿਨ ਰਾਤ ਰੁਝਿਆ ਰਹੇ।
28/04/2017.
Written by
Joginder Singh
Follow
😀
😂
😍
😊
😌
🤯
🤓
💪
🤔
😕
😨
🤤
🙁
😢
😭
🤬
0
66
Aniruddha
Please
log in
to view and add comments on poems