Submit your work, meet writers and drop the ads. Become a member
Dec 2024
ਇਸ਼ਕ ਹੋਵੇ
ਤਾਂ ਅਣਖ ਨਾਲ ‌‌!
ਬੰਦਾ ਜੀਵੇ
ਮੜ੍ਹਕ ਨਾਲ !!

ਕਹਿੰਦੀ ਹੈ
ਜ਼ਿੰਦਗੀ ਸਾਰਿਆਂ ਨੂੰ ,
ਮੜ੍ਹਕ ਨਾਲ ਜੀਇਆ ਕਰੋ ।
ਕਿਵੇਂ ਨਾ ਮਿਲੂ ਸੁਕੂਨ ?
Written by
Joginder Singh
42
 
Please log in to view and add comments on poems